Punjab

ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ , 28 ਮਈ- ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ।

Related Articles

Leave a Reply

Your email address will not be published. Required fields are marked *

Back to top button