Punjab

ਪਾਰਟੀ ਦਾ ਧੰਨਵਾਦ, ਹੁਣ ਪਾਰਟੀ ਕਰੇ ਨਵੀਂ ਭਰਤੀ – ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 10 ਜਨਵਰੀਅਕਾਲੀ ਦਲ ਵਰਕਿੰਗ ਕਮੇਟੀ ਵਲੋਂ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਧੰਨਵਾਦ ਕੀਤਾਉਨ੍ਹਾਂ ਕਿਹਾ ਕਿ 5 ਸਾਲ ਪਹਿਲਾਂ ਮੈਨੂੰ ਵੱਡੀ ਜ਼ਿੰਮੇਵਾਰੀ ਮਿਲੀ ਸੀ। ਅੱਜ ਦੀ ਮੀਟਿੰਗ ਚ ਮੈਂ ਸਪੈਸ਼ਲ ਆਇਆ ਸੀ ਕਿ ਮੇਰਾ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਵੇ। ਹੁਣ ਪਾਰਟੀ ਨਵੀਂ ਭਰਤੀ ਕਰੇ।

Related Articles

Leave a Reply

Your email address will not be published. Required fields are marked *

Back to top button