National

ਪਿਤਾ ਨੇ ਆਪਣੇ ਚਾਰ ਬੱਚਿਆਂ ਸਮੇਤ ਮਾਰੀ ਰੇਲਗੱਡੀ ਅੱਗੇ ਛਾਲ, ਪੰਜਾਂ ਦੀ ਮੌਕੇ ‘ਤੇ ਮੌਤ

ਬੱਲਭਗੜ੍ਹ, 10 ਜੂਨ : ਬੱਲਭਗੜ੍ਹ ਰੇਲਵੇ ਸਟੇਸ਼ਨ ਨੇੜੇ ਇੱਕ ਨੌਜਵਾਨ ਨੇ ਆਪਣੇ ਚਾਰ ਬੱਚਿਆਂ ਸਮੇਤ ਗੋਲਡਨ ਟੈਂਪਲ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਵਿੱਚ ਪੰਜਾਂ ਦੀ ਮੌਤ ਹੋ ਗਈ। ਨੌਜਵਾਨ ਮਨੋਜ ਦੱਸਿਆ ਜਾ ਰਿਹਾ ਹੈ, ਜੋ ਕਿ ਅਜੀ ਕਲੋਨੀ ਦਾ ਰਹਿਣ ਵਾਲਾ ਹੈ। ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।

Related Articles

Leave a Reply

Your email address will not be published. Required fields are marked *

Back to top button