Punjab

ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਗੱਡੀ ਘੇਰੀ​​​​​​​

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ- ਪਿਛਲੇ ਪੰਜ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਐਤਵਾਰ ਨੂੰ ਸਿੱਖਿਆ ਮੰਤਰੀ ਦੀ ਗੱਡੀ ਘੇਰ ਕੇ ਜ਼ੋਰਦਾਰ ਪਿੱਟ ਸਿਆਪਾ ਕੀਤਾ। ਇਸ ਦੌਰਾਨ ਜਦੋਂ ਕਾਫੀ ਸਮੇਂ ਤੱਕ ਬੇਰੁਜ਼ਗਾਰ ਅਧਿਆਪਕ ਇੱਕ ਪਾਸੇ ਨਾ ਹੋਏ ਤਾਂ ਆਖਿਰਕਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਗੱਡੀ ਵਿੱਚੋਂ ਉੱਤਰ ਕੇ ਪੈਦਲ ਚੱਲ ਪਏ। ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Related Articles

Leave a Reply

Your email address will not be published. Required fields are marked *

Back to top button