Punjab

ਪੁਲਿਸ ਨੇ ਰੋਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂ

ਖਰੜ, 7 ਜਨਵਰੀ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਵੱਖ-ਵੱਖ ਨਿਹੰਗ ਸਿੰਘਾਂ ਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਖਰੜ ਪੁਲਿਸ ਪ੍ਰਸ਼ਾਸਨ ਵਲੋਂ ਓਵਰ ਬ੍ਰਿਜ ’ਤੇ ਰੋਕਿਆ ਗਿਆ। ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ, ਬਾਬਾ ਗੁਰਮੀਤ ਸਿੰਘ ਹਜ਼ੂਰ ਸਾਹਿਬ ਵਾਲੇ ਲੰਗਰਾਂ ਵਾਲੇ ਬਾਬਾ ਚਮਕੌਰ ਸਿੰਘ ਜੀ ਭਾਈ ਰੂਪਾ, ਚਰਨਜੀਤ ਸਿੰਘ ਐਸ.ਜੀ.ਪੀ.ਸੀ. ਮੈਂਬਰ ਅਤੇ ਇੰਟਰਨੈਸ਼ਨਲ ਮੁੱਖ ਬੁਲਾਰੇ ਤੋਂ ਇਲਾਵਾ ਹੋਰ ਵੀ ਸਿੰਘ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button