Punjab

ਪ੍ਰਤਾਪ ਸਿੰਘ ਬਾਜਵਾ ਵਲੋਂ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸਾਂਝਾ ਮਤਾ ਲਿਆਉਣ ਦਾ ਪ੍ਰਸਤਾਵ

ਚੰਡੀਗੜ੍ਹ, 5 ਜਨਵਰੀਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸਾਂਝਾ ਮਤਾ ਲਿਆਉਣ ਦਾ ਪ੍ਰਸਤਾਵ ਦਿੱਤਾ ਹੈ। ਇਸ ਲਈ ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਮੁੱਖ ਮੰਤਰੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਲਿਖਿਆ ਹੈ।। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਇਕ ਸਰਬ ਪਾਰਟੀ ਵਫ਼ਦ ਬਣਾਉਣ ਦਾ ਵੀ ਉਨ੍ਹਾਂ ਨੇ ਪ੍ਰਸਤਾਵ ਰੱਖਿਆ ਹੈ।

Related Articles

Leave a Reply

Your email address will not be published. Required fields are marked *

Back to top button