National

ਪ੍ਰਧਾਨ ਮੰਤਰੀ ਨੇ ਕੀਤੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ

ਪਟਨਾ, 24 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਭਾਗਲਪੁਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕੀਤੀ ਅਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ।

Related Articles

Leave a Reply

Your email address will not be published. Required fields are marked *

Back to top button