National

ਪ੍ਰਧਾਨ ਮੰਤਰੀ ਮੋਦੀ ਨੇ ਮਰਸੇਲ (ਫਰਾਂਸ) ਦੇ ਆਪਣੇ ਦੌਰੇ ਦੀਆਂ ਝਲਕੀਆਂ ਕੀਤੀਆਂ ਸਾਂਝੀਆਂ

ਨਵੀਂ ਦਿੱਲੀ, 13 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਮਰਸੇਲ ਦੇ ਆਪਣੇ ਦੌਰੇ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ। ਐਕਸ ‘ਤੇ ਸਾਂਝੇ ਕੀਤੇ ਗਏ ਵੀਡੀਓ ਵਿਚ, ਪ੍ਰਧਾਨ ਮੰਤਰੀ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਭਾਰਤੀ ਪ੍ਰਵਾਸੀਆਂ ਨਾਲ ਗੱਲਬਾਤ ਕੀਤੀ ਜੋ ਦੋਵਾਂ ਨੇਤਾਵਾਂ ਨੂੰ ਮਿਲਣ ਲਈ ਉਤਸ਼ਾਹਿਤ ਸਨ।

Related Articles

Leave a Reply

Your email address will not be published. Required fields are marked *

Back to top button