Punjab

ਪੰਜਾਬੀ ਯੂਨੀਵਰਸਿਟੀ ਦੇ ਦੋ ਅਧਿਕਰਾਉ ਮੁਅੱਤਲ

ਪਟਿਆਲਾ, 29 ਅਗਸਤ :  ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮਹਾਨ ਸ਼ਬਦ ਕੋਸ਼ ਦੀ ਮਰਿਆਦਾ ਨੂੰ ਭੰਗ ਕਰਨ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਦੇ ਦੋ ਅਧਿਕਾਰੀਆਂ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਮਹਾਨ ਸ਼ਬਦ ਕੋਸ਼ ਨੂੰ ਨਸ਼ਟ ਕਰਨ ਦੀ ਵਿਧੀ ਵਿੱਚ ਹੋਈ ਕੁਤਾਹੀ ਸਬੰਧੀ ਹਰਿੰਦਰ ਪਾਲ ਸਿੰਘ ਕਾਲੜਾ ਇੰਚਾਰਜ ਪਬਲੀਕੇਸ਼ਨ ਬਿਊਰੋ ਐਂਡ ਪ੍ਰੈਸ ਤੇ ਮਹਿੰਦਰ ਭਾਰਤੀ ਡਾਇਰੈਕਟਰ ਵਣ ਤ੍ਰਿਣ ਜੀਵ ਜੰਤੂ ਸੰਤੁਲਨ ਨੂੰ ਘੇਰੇ ਚ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button