Punjab

ਪੰਜਾਬੀ ਵਿਰਾਸਤ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਆਰਟਿਸਟ ਦਾ ਦੇਹਾਂਤ, ਚੰਡੀਗੜ੍ਹ ‘ਚ ਲਏ ਆਖਰੀ ਸਾਹ

ਚੰਡੀਗੜ੍ਹ, 10 ਫਰਵਰੀ- ਪੰਜਾਬੀਆਂ ਲਈ ਬੇਹੱਦ ਸੋਗ ਦੀ ਖਬਰ ਹੈ ਕਿ ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਆਰਟਿਸਟ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਚੰਡੀਗੜ੍ਹ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਆਖਰੀ ਸਾਹ ਲਏ। ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸੀ।

Related Articles

Leave a Reply

Your email address will not be published. Required fields are marked *

Back to top button