National

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 13 ਫਰਵਰੀ – ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਮੀਟਿੰਗ ਦੌਰਾਨ ਕਈ ਮੁੱਦਿਆਂ ਤੇ ਚਰਚਾ ਹੋਵੇਗੀ ਤੇ ਅਹਿਮ ਫ਼ੈਸਲੇ ਲਏ ਜਾਣਗੇ। ਕੈਬਨਿਟ ਦੀ ਮੀਟਿੰਗ 4 ਮਹੀਨਿਆਂ ਬਾਅਦ ਹੋਣ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button