Punjab

ਪੰਜਾਬ ‘ਚ ਇਸ ਦਿਨ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰ ਰਹਿਣਗੇ ਬੰਦ

ਜਲੰਧਰ, 5 ਅਪ੍ਰੈਲ-: 14 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ।

Related Articles

Leave a Reply

Your email address will not be published. Required fields are marked *

Back to top button