
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 19 ਮਾਰਚ-ਪੰਜਾਬ ਸਰਕਾਰ ਨੇ ਲੁਧਿਆਣਾ ਤੇ ਰੋਪੜ ਦੇ ਡੀਸੀ ਸਮੇਤ ਚਾਰ IAS ਤੇ ਇਕ PCS ਅਫਸਰ ਦੇ ਤਬਾਦਲੇ ਸੰਬੰਧੀ ਹੁਕਮ ਜਾਰੀ ਕੀਤੇ ਹਨ। ਰੂਪਨਗਰ ਦੇ ਡੀਸੀ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦਾ ਨਵਾਂ ਡੀਸੀ ਲਾਇਆ ਹੈ ਜਦਕਿ ਡੀਸੀ ਹਿਮਾਂਸ਼ੂ ਜੈਨ ਦੀ ਜਗ੍ਹਾ ਵਰਜੀਤ ਵਾਲੀਆ ਨੂੰ ਰੂਪਨਗਰ ਦਾ ਡੀਸੀ ਲਾਇਆ ਹੈ।



