Punjab

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ,ਪੜ੍ਹੋ ਮੌਸਮ ਵਿਭਾਗ ਦਾ ਅਲਰਟ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 20 ਜੂਨ : ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button