
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 28 ਨਵੰਬਰ : ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। 61 ਡੀਐੱਸਪੀ ਪੱਧਰ ਦੇ ਮੁਲਾਜ਼ਮਾਂ ਨੂੰ ਇੱਧਰੋਂ-ਉੱਧਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
PDF File Link Click DSPs Transfers (28-11-2025)_251128_135824_page-0001



