ਚੰਡੀਗੜ੍ਹ, 24 ਮਾਰਚ- ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਕੀਤੀ ਗਈ ਤੇ ਹੁਣ ਸਵਾਲ ਜਵਾਬ ਦੀ ਕਾਰਵਾਈ ਕੀਤੀ ਜਾ ਰਹੀ ਹੈ।