Punjab

ਪੰਜਾਬ ਸਰਕਾਰ ਨੇ ਇੱਕ ਸਹਾਇਕ ਡਾਇਰੈਕਟਰ ਸਣੇ 16 ਡੀਈਓ ਤੇ ਬੀਪੀਈਓ ਦੀਆਂ ਬਦਲੀਆਂ

ਲੁਧਿਆਣਾ, 27 ਅਗਸਤ : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਹਾਇਕ ਡਾਇਰੈਕਟਰ, ਜਿਲ੍ਹਾ ਸਿੱਖਿਆ ਅਫਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਲੋਕ ਹਿਤ ਅਤੇ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਇਹ ਬਦਲੀਆਂ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਹਨ। ਸੂਬੇ ਭਰ ਵਿੱਚ ਕੁੱਲ 4 ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਦੇ ਨਾਲ -ਨਾਲ 12 ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਵੀ ਕਰ ਦਿੱਤੀਆਂ ਗਈਆਂ ਹਨ।

Related Articles

Leave a Reply

Your email address will not be published. Required fields are marked *

Back to top button