Punjab

ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ, ਦੇਖੋ ਲਿਸਟ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 19 ਮਈ-  ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ। ਆਪਣੇ ਟਵਿੱਟਰ ਹੈਂਡਲ ‘ਤੇ ਲਿਸਟ ਸ਼ੇਅਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ‘ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖਿਓ।’ ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ, ਦੇਖੋ ਲਿਸਟ

Related Articles

Leave a Reply

Your email address will not be published. Required fields are marked *

Back to top button