Punjab

ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ 

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 5 ਅਪ੍ਰੈਲ 2025 – ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ।

Related Articles

Leave a Reply

Your email address will not be published. Required fields are marked *

Back to top button