Punjab

ਬਾਘਾਪੁਰਾਣਾ ਦੇ SDM ਬਬਨਦੀਪ ਵਾਲੀਆ ਦਾ ਤਬਾਦਲਾ

ਫ਼ਾਜ਼ਿਲਕਾ 'ਚ ਮਿਲੀ ਨਵੀਂ ਜ਼ਿੰਮੇਵਾਰੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 26 ਮਾਰਚ : ਪੰਜਾਬ ਸਰਕਾਰ ਵੱਲੋਂ ਅੱਜ ਜਿਨ੍ਹਾਂ 9 IAS ਅਤੇ PCS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਾਘਾਪੁਰਾਣਾ ਦੇ ਐੱਸ.ਡੀ.ਐੱਮ. (SDM) ਬਬਨਦੀਪ ਸਿੰਘ ਵਾਲੀਆ ਦਾ ਨਾਂ ਵੀ ਸ਼ਾਮਲ ਹੈ। ਬਬਨਦੀਪ ਸਿੰਘ ਨੇ ਪਿਛਲੇ ਦਿਨੀਂ ਮੁੱਖ ਸਕੱਤਰ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਏ.ਡੀ.ਸੀ. (ADC) ਵੱਲੋਂ ਪੰਚਾਇਤ ਸਮਿਤੀ ਚੋਣਾਂ ਵਿੱਚ ਖ਼ਾਸ ਉਮੀਦਵਾਰਾਂ ਨੂੰ ਜਿਤਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ।]

ਹਾਈ ਕੋਰਟ ਦੀ ਸਖ਼ਤ ਟਿੱਪਣੀ

Related Articles

Leave a Reply

Your email address will not be published. Required fields are marked *

Back to top button