
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 20 ਜੁਲਾਈ : ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਦੇਸ਼ ਭੇਜਿਆ ਹੈ। ਮਜੀਠੀਆ ਦੇ ਵਕੀਲ ਨੇ ਕਿਹਾ ਕਿ ਉਹ ਸਿਰ੍ਹਾਏ ਥੱਲੇ ਹੱਤ ਰੱਖ ਕੇ ਸੌਂ ਰਹੇ ਹਨ। ਮਜੀਠੀਆ ਦੇ ਵਕੀਲ ਨੇ ਦੋਸ਼ ਲਾਇਆ ਕਿ ਵਿਜੀਲੈਂਸ ਮਜੀਠੀਆ ਨੂੰ ਅਦਾਲਤ ’ਚ ਪੇਸ਼ ਨਹੀਂ ਕਰਨਾ ਚਾਹੁੰਦੀ ਸੀ। ਅਦਾਲਤ ’ਚ ਵੀ ਵਿਜੀਲੈਂਸ ਨੇ ਇਕ ਹਜ਼ਾਰ ਏਕੜ ਜ਼ਮੀਨ ਹੜੱਪਣ ਦੇ ਦੋਸ਼ਾਂ ਤੋਂ ਵੀ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ,।



