ਪੂਰਨੀਆ (ਬਿਹਾਰ), 12 ਜਨਵਰੀ – ਪੂਰਨੀਆ ਤੋਂ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਦੇ ਸਮਰਥਕਾਂ ਨੇ ਪਟਨਾ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਬੀ.ਪੀ.ਐਸ.ਸੀ. ਪ੍ਰੀਖਿਆ ਨੂੰ ਰੱਦ ਕਰਨ ਅਤੇ ਦੁਬਾਰਾ ਪ੍ਰੀਖਿਆ ਦੀ ਮੰਗ ਕੀਤੀ।ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ ਨੇ ਅੱਜ ‘ਬਿਹਾਰ ਬੰਦ’ ਦਾ ਸੱਦਾ ਦਿੱਤਾ ਹੈ।