Punjab

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 24 ਜੁਲਾਈ : ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ 25 ਜੁਲਾਈ ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button