Punjab

ਭਾਈ ਭੁਪਿੰਦਰ ਸਿੰਘ ਮਹਿਮਦਪੁਰ ਨੂੰ ਪੰਥਕ ਖੇਤਰ ਵਾਸਤੇ ਵਧੀਆ ਸੇਵਾਵਾਂ ਦੇਣ ਲਈ ਸੋਨੇ ਦੇ ਤਗਮੇ ਨਾਲ ਕੀਤਾ ਗਿਆ ਸਨਮਾਨਿਤ

ਭੁਲੱਥ (ਕਪੂਰਥਲਾ), 2 ਮਾਰਚ-  ਉੱਘੇ ਕਥਾ ਵਾਚਕ ਭਾਈ ਭੁਪਿੰਦਰ ਸਿੰਘ ਮਹਿਮਦਪੁਰ ਨੂੰ ਨਗਰ, ਇਲਾਕੇ ਦੀਆਂ ਸੰਗਤਾਂ ਅਤੇ ਪਰਦੇਸਾਂ ਵਿਚ ਵਸਦੇ ਵੀਰਾਂ ਵਲੋਂ 25 ਸਾਲਸ੍ਰੀ ਗੁਰੂ ਗ੍ਰੰਥ ਗੁਰੂ ਪੰਥ ਨੂੰ ਸਮਰਪਿਤ ਹੋ ਕੇ ਪ੍ਰਚਾਰ ਦੀ ਸੇਵਾ ਨਿਭਾਉਣ ‘ਤੇ ਸੋਨੇ ਦੇ ਤਗਮੇ ਨਾਲ ਸਨਮਾਨਿਤ ਕੀਤਾ ਗਿਆ ਅਤੇ ਨਾਲ ਇਕ ਵੱਡੀ ਕਿਰਪਾਨ ਅਤੇ ਸਨਮਾਨ ਚਿੰਨ ਵੀ ਭੇਟ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button