National

ਭਾਰਤ ’ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੇ ਦੋਸ਼ ’ਚ 4 ਚੀਨੀ ਨਾਗਰਿਕ ਗ੍ਰਿਫ਼ਤਾਰ

ਪਾਕਿਸਤਾਨੀ ਸਬੰਧਾਂ ਦਾ ਸ਼ੱਕ

ਪੂਰਬੀ ਚੰਪਾਰਣ, 8 ਮਈ- ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤੀ ਫੌਜ ਵੱਲੋਂ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਭਾਰਤ-ਨੇਪਾਲ ਸਰਹੱਦ ‘ਤੇ ਵਧਾਈ ਗਈ ਚੌਕਸੀ ਦੇ ਵਿਚਕਾਰ ਐਸਐਸਬੀ ਨੇ ਚਾਰ ਚੀਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲ ਭਾਰਤੀ ਵੀਜ਼ਾ ਨਹੀਂ ਹੈ। ਇਹ ਚਾਰੇ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿੱਚ ਦਾਖਲ ਹੋਏ ਹਨ। ਜੋ ਭਾਰਤ ਦੇ ਸਰਹੱਦੀ ਸ਼ਹਿਰ ਰਕਸੌਲ ਰਾਹੀਂ ਨੇਪਾਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ।

4 ਚੀਨੀ ਨਾਗਰਿਕ ਗ੍ਰਿਫ਼ਤਾਰ

Related Articles

Leave a Reply

Your email address will not be published. Required fields are marked *

Back to top button