Sports

ਭਾਰਤ ਦੀ ਇੰਗਲੈਂਡ ਉੱਪਰ ਜਿੱਤ ਤੋਂ ਬਾਅਦ ਕ੍ਰਿਕਟ ਪ੍ਰਸ਼ੰਸਕਾਂ ਨੇ ਮਨਾਇਆ ਜਸ਼ਨ

ਕਟਕ (ਓਡੀਸ਼ਾ), 10 ਫਰਵਰੀ – ਭਾਰਤ ਨੇ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਵਿਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਇਸ ਜਿੱਤ ਤੋਂ ਬਾਅਦ ਕ੍ਰਿਕਟ ਪ੍ਰਸ਼ੰਸਕਾਂ ਨੇ ਜਸ਼ਨ ਮਨਾਇਆ ਅਤੇ ਪਟਾਕੇ ਚਲਾਏ

Related Articles

Leave a Reply

Your email address will not be published. Required fields are marked *

Back to top button