National

ਭਾਰਤ ਦੀ ਖੁਰਾਕ ਮਹਿੰਗਾਈ ਦਰ 5% ਤੋਂ ਹੇਠਾਂ ਆਉਣ ਦੀ ਸੰਭਾਵਨਾ – ਯੂਨੀਅਨ ਬੈਂਕ ਆਫ਼ ਇੰਡੀਆ

ਨਵੀਂ ਦਿੱਲੀ, 8 ਮਾਰਚ – ਯੂਨੀਅਨ ਬੈਂਕ ਆਫ਼ ਇੰਡੀਆ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੂਨ 2023 ਤੋਂ ਬਾਅਦ ਪਹਿਲੀ ਵਾਰ ਭਾਰਤ ਵਿਚ ਖੁਰਾਕ ਮਹਿੰਗਾਈ ਦਰ 5 ਪ੍ਰਤੀਸ਼ਤ ਤੋਂ ਹੇਠਾਂ ਆਉਣ ਦੀ ਸੰਭਾਵਨਾ ਹੈ।ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਦੀ ਸਮੁੱਚੀ ਪ੍ਰਚੂਨ ਮਹਿੰਗਾਈ ਦਰ ਫਰਵਰੀ 2025 ਵਿਚ 4 ਪ੍ਰਤੀਸ਼ਤ ਦੇ ਨਿਸ਼ਾਨ ਤੋਂ ਹੇਠਾਂ ਆਉਣ ਦੀ ਉਮੀਦ ਹੈ, ਜਿਸ ਦਾ ਮੁੱਖ ਕਾਰਨ ਸਬਜ਼ੀਆਂ ਦੀਆਂ ਕੀਮਤਾਂ ਵਿਚ ਗਿਰਾਵਟ ਹੈ।

Related Articles

Leave a Reply

Your email address will not be published. Required fields are marked *

Back to top button