Punjab

ਭਾਰਤ ਭੂਸ਼ਣ ਆਸ਼ੂ ਤੇ ਪਰਉਪਕਾਰ ਘੁੰਮਣ ਭਰਨਗੇ ਅੱਜ ਨਾਮਜ਼ਦਗੀ ਪੱਤਰ

ਲੁਧਿਆਣਾ, 29 ਮਈ, 2025: ਲੁਧਿਆਣਾ ਵੈਸਟ ਦੀ ਜ਼ਿਮਨੀ ਚੋਣ ਵਿਚ ਅੱਜ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅੱਜ 29 ਮਈ ਨੂੰ ਆਪੋ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਆਸ਼ੂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰਹਿਣਗੇ ਜਦੋਂ ਕਿ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਦੇਸ਼ ਵਿਚ ਹਨ। ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਰਉਪਕਾਰ ਸਿੰਘ ਘੁੰਮਣ ਦੇ ਨਾਲ ਰਹਿਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published. Required fields are marked *

Back to top button