ਇੰਫਾਲ, 2 ਮਾਰਚ – ਸੁਰੱਖਿਆ ਬਲਾਂ ਨੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਲਾਮਸ਼ਾਂਗ ਪੁਲਿਸ ਥਾਣੇ ਅਧੀਨ ਆਉਂਦੇ ਸੈਰੇਮਖੁਲ ਖੇਤਰ ਵਿਚ ਇੱਕ ਤਲਾਸ਼ੀ ਮੁਹਿੰਮ ਦੌਰਾਨ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦਾ ਇਕ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ।