National

ਮਹਾਰਾਸ਼ਟਰ ਧਮਾਕਾ: ਰੱਖਿਆ ਮੰਤਰੀ ਨੇ ਜਤਾਇਆ ਦੁੱਖ

ਨਵੀਂ ਦਿੱਲੀ, 24 ਜਨਵਰੀਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕਿਹਾ ਕਿ ਮਹਾਰਾਸ਼ਟਰ ਦੇ ਭੰਡਾਰਾ ਵਿਖੇ ਆਰਡੀਨੈਂਸ ਫੈਕਟਰੀ ਵਿਚ ਹੋਏ ਧਮਾਕੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਬਚਾਅ ਟੀਮਾਂ ਮੌਕੇ ’ਤੇ ਤਾਇਨਾਤ ਹਨ ਤੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button