ਪੈਰਿਸ, 12 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਮਾਰਸੇਲਜ਼ ਵਿਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮਜ਼ਾਰਗਜ਼ ਯੁੱਧ ਕਬਰਸਤਾਨ ਵਿਚ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।