
ਟੋਰਾਂਟੋ, 29 ਅਪ੍ਰੈਲ- ਜਿਲ੍ਹਾ ਮੋਗਾ ਦੇ ਪਿੰਡ ਪੁਰਾਣੇਵਾਲਾ ਦੇ ਜੰਮਪਲ ਪਰਮ ਗਿੱਲ ਨੂੰ ਓਨਟਾਰੀਓ ਸੂਬੇ ਤੋਂ ਕੰਸਰਵੇਟਿਵ ਪਾਰਟੀ ਦੇ ਮਿਲਟਨ ਈਸਟ-ਹਾਲਟਨ ਤੋਂ ਮੈਂਬਰ ਪਾਰਲੀਮੈਂਟ ਵਜੋਂ ਜਿੱਤ ਹਾਸਲ ਕਰਨ ਤੇ ਉਹਨਾਂ ਦੇ ਸਮਰਥਕਾਂ ਨੇ ਵਧਾਈਆਂ ਦਿੱਤੀਆਂ ।ਪਰਮ ਗਿੱਲ ਬਤੌਰ ਮੈਂਬਰ ਪਾਰਲੀਮੈਂਟ ਅਤੇ ਬਤੌਰ ਐੱਮ.ਐੱਲ.ਏ ਆਪਣੀਆਂ ਸੇਵਾਵਾਂ ਨਿਭਾਉਂਦੇ ਆਏ ਹਨ॥



