ਭੋਪਾਲ, 6 ਜਨਵਰੀ-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਦਸਮੇਸ਼ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਵਿਖੇ ਕਰਵਾਏ ਗਏ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਤੇ ਮੱਥਾ ਟੇਕਿਆ।