Punjab

ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ, ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ 31 ਨੂੰ, ਮਹੇਸ਼ ਮਖੀਜਾ ਨੇ ਮੈਡੀਕਲ ਸਹੂਲਤਾਂ ਦੀ ਘਾਟ ਬਾਰੇ ਦਿੱਤੀ ਦਲੀਲ

ਜਲੰਧਰ, 29 ਜੁਲਾਈ: ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਮਸ਼ਹੂਰ ਮਾਮਲੇ ’ਚ ਰਮਨ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੁਣ 31 ਜੁਲਾਈ ਲਈ ਤੈਅ ਕੀਤੀ ਗਈ ਹੈ। ਉਸੇ ਦਿਨ ਰਮਨ ਅਰੋੜਾ ਦੇ ਕਰੀਬੀ ਮੰਨੇ ਜਾਂਦੇ ਮਹੇਸ਼ ਮਖੀਜਾ ਦੀ ਜ਼ਮਾਨਤ ਅਰਜ਼ੀ ’ਤੇ ਵੀ 31 ਜੁਲਾਈ ਨੂੰ ਅਦਾਲਤ ’ਚ ਸੁਣਵਾਈ ਹੋਵੇਗੀ। ਇਸ ਵੇਲੇ ਰਮਨ ਅਰੋੜਾ ਨਿਆਇਕ ਹਿਰਾਸਤ ’ਚ ਹੈ ਤੇ ਉਸਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ’ਚ ਹੋ ਰਹੀ ਹੈ। ਅਦਾਲਤ ਨੇ ਮੁੱਖ ਮਾਮਲੇ ਦੀ ਅਗਲੀ ਸੁਣਵਾਈ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਹੈ। 27 ਜੁਲਾਈ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਰਮਨ ਅਰੋੜਾ ਤੇ ਇਕ ਹੋਰ ਦੋਸ਼ੀ ਹਰਪ੍ਰੀਤ ਕੌਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਏ, ਜਦਕਿ ਮਹੇਸ਼ ਮਖੀਜਾ ਤੇ ਸੁਖਦੇਵ ਵਸ਼ਿਸ਼ਟ ਨੂੰ ਨਿੱਜੀ ਤੌਰ ’ਤੇ ਪੇਸ਼ ਕੀਤਾ ਗਿਆ।

ਮਹੇਸ਼ ਮਖੀਜਾ ਨੇ ਪ੍ਰਗਟਾਈ ਮੈਡੀਕਲ ਸਹੂਲਤਾਂ ਦੀ ਘਾਟ

Related Articles

Leave a Reply

Your email address will not be published. Required fields are marked *

Back to top button