ਨਵੀਂ ਦਿੱਲੀ, 18 ਫਰਵਰੀ – ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਰਾਸ਼ਟਰਪਤੀ ਭਵਨ ਪਹੁੰਚੇ।ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੀ ਮੌਜੂਦ ਹਨ।