National

ਰਾਸ਼ਟਰੀ ਯੁਵਾ ਦਿਵਸ ਦੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ 2025 ਚ ਕੀਤੀ ਸ਼ਿਰਕਤ

ਨਵੀਂ ਦਿੱਲੀ, 12 ਜਨਵਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਦੀ ਯਾਦ ਵਿਚ ਰਾਸ਼ਟਰੀ ਯੁਵਾ ਦਿਵਸ ਦੇ ਮੌਕੇ ‘ਤੇ ਭਾਰਤ ਮੰਡਪਮ ਵਿਖੇ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ 2025 ਵਿਚ ਸ਼ਿਰਕਤ ਕੀਤੀ।

Related Articles

Leave a Reply

Your email address will not be published. Required fields are marked *

Back to top button