Punjab

ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ

ਬਾਲ ਕਿਸ਼ਨ
ਫ਼ਿਰੋਜ਼ਪੁਰ, 7 ਮਈ-ਅੱਜ ਮਿਤੀ 07-05-2025 ਨੂੰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਮਾਨਯੋਗ ਸਪੈਸ਼ਲ DGP ਰੇਲਵੇ ਪੰਜਾਬ ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਜੀ ਵਲੋਂ ਮਿਲੀਆਂ ਹਦਾਇਤਾਂ ਮੁਤਾਬਿਕ Dy.SP. ਜਗਮੋਹਨ ਸਿੰਘ ਸਬ ਡਵੀਜ਼ਨ ਫ਼ਿਰੋਜ਼ਪੁਰ ਦੀਆਂ ਹਦਾਇਤਾਂ ਤੇ ਨਵੀਨ ਕੁਮਾਰ ਮੁੱਖ ਅਫਸਰ ਥਾਣਾ GRP fzr ਦੀ ਨਿਗਰਾਨੀ ਹੇਠ ਸਮੇਤ RPF ਸਟਾਫ, ਐਂਟੀ ਸਾਬੋਤਾਜ ਟੀਮ ਵੱਲੋਂ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਯਾਰਡ, ਪਾਰਕਿੰਗ ਏਰੀਆ,ਬੂਕਿੰਗ ਖਿੜਕੀ, ਸਾਇਕਲ/ ਸਕੂਟਰ ਸਟੈਂਡ, ਪਾਰਸਲ ਘਰ, ਆਉਣ ਜਾਣ ਵਾਲੇ ਮੁਸਾਫਰਾਂ ਅਤੇ ਰੇਲ ਗੱਡੀਆਂ ਦੀ ਚੈਕਿੰਗ ਬਹੁਤ ਬਾਰੀਕੀ ਨਾਲ ਕੀਤੀ ਗਈ ਤਾਂ ਜੋ ਭਵਿੱਖ ਵਿੱਚ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button