National

ਲੇਟੇ ਹਨੂੰਮਾਨ ਮੰਦਰ ਪੁੱਜੇ ਰਾਸ਼ਟਰਪਤੀ ਮੁਰਮੂ

ਪ੍ਰਯਾਗਰਾਜ, 10 ਫਰਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲੇਟੇ ਹਨੂੰਮਾਨਜੀ ਮੰਦਰ ਵਿਚ ਪੂਜਾ ਕੀਤੀ। ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਰਾਜਪਾਲ ਆਨੰਦੀਬੇਨ ਪਟੇਲ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button