National

ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 13 ਫਰਵਰੀ- ਵਕਫ਼ ਸੋਧ ਬਿੱਲ ਸੰਬੰਧੀ ਜੇ.ਪੀ.ਸੀ. ਰਿਪੋਰਟ ਖਿਲਾਫ਼ ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ ਕੀਤੇ ਜਾਣ ਤੋਂ ਬਾਅਦ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button