Punjab

ਵਿਜੀਲੈਂਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

​​​​​​​ਬਰਨਾਲਾ, 3 ਮਾਰਚ- ਬਰਨਾਲਾ ਵਿੱਚ ਵਿਜੀਲੈਂਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਹੈ। ਇਹ ਘਟਨਾ ਬਰਨਾਲਾ ਦੇ ਮਹਿਲ ਕਲਾਂ ਥਾਣੇ ਵਿੱਚ ਵਾਪਰੀ, ਜਿੱਥੇ ਏਐਸਆਈ ਜੱਗਾ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਇੱਕ ਪੁਲਿਸ ਕੇਸ ਵਿੱਚ 50,000 ਰੁਪਏ ਦੀ ਰਿਸ਼ਵਤ ਮੰਗੀ।

Related Articles

Leave a Reply

Your email address will not be published. Required fields are marked *

Back to top button