Punjab

ਵਿਜੀਲੈਂਸ ਬਿਊਰੋ ਨੇ ਗਲਾਡਾ ਦੀ ਮਹਿਲਾ ਕਲਰਕ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਲੁਧਿਆਣਾ, 9 ਜਨਵਰੀਵਿਜੀਲੈਂਸ ਬਿਊਰੋ ਨੇ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇ ਰਾਹੀਂ 1500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਅਨਿਕਸ਼ਾ ਦੇਵੀ ਵਾਸੀ ਦਸਮੇਸ਼ ਨਗਰ, ਪਿੰਡ ਇਯਾਲੀ ਖੁਰਦ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button