National

ਵਿਦੇਸ਼ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦੀ ਕਰਦੇ ਹਾਂ ਨਿੰਦਾ- ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 6 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਵਿਦੇਸ਼ ਮੰਤਰੀ ਦੀ ਯੂ.ਕੇ. ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾ ਦੀ ਫੁਟੇਜ ਦੇਖੀ ਹੈ। ਅਸੀਂ ਵੱਖਵਾਦੀਆਂ ਅਤੇ ਕੱਟੜਪੰਥੀਆਂ ਦੇ ਇਸ ਛੋਟੇ ਸਮੂਹ ਦੀਆਂ ਭੜਕਾਊ ਗਤੀਵਿਧੀਆਂ ਦੀ ਨਿੰਦਾ ਕਰਦੇ ਹਾਂ। ਅਸੀਂ ਅਜਿਹੇ ਤੱਤਾਂ ਦੁਆਰਾ ਲੋਕਤੰਤਰੀ ਆਜ਼ਾਦੀਆਂ ਦੀ ਦੁਰਵਰਤੋਂ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਅਜਿਹੇ ਮਾਮਲਿਆਂ ਵਿਚ ਮੇਜ਼ਬਾਨ ਸਰਕਾਰ ਆਪਣੀਆਂ ਕੂਟਨੀਤਕ ਜ਼ਿੰਮੇਵਾਰੀਆਂ ਨੂੰ ਪੂਰੀ ਤਰ੍ਹਾਂ ਨਿਭਾਏਗੀ। ਦੱਸ ਦੇਈਏ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਇੰਗਲੈਂਡ ਫੇਰੀ ਦੌਰਾਨ ਕੁਝ ਕੱਟੜਪੰਧੀਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ ਤੇ ਨਾਅਰੇਬਾਜ਼ੀ ਹੋਈ ਸੀ।

Related Articles

Leave a Reply

Your email address will not be published. Required fields are marked *

Back to top button