Sports

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਰੇਸ ਤੋਂ ਬਾਹਰ ਹੋਇਆ ਭਾਰਤ

ਸਿਡਨੀ, 5 ਜਨਵਰੀਭਾਰਤ ਨੂੰ ਆਸਟ੍ਰੇਲੀਆ ਹੱਥੋਂ ਬਾਰਡਰ-ਗਾਵਸਕਰ ਟਰਾਫੀ ਦੇ 5ਵੇਂ ਟੈਸਟ ਵਿਚ 6 ਵਿਕਟਾਂ ਨਾਲ ਹਾਰ ਸਾਹਮਣਾ ਕਰਨਾ ਪਿਆ। ਇਸ ਹਾਰ ਦੇ ਨਾਲ ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੀ ਰੇਸ ਤੋਂ ਬਾਹਰ ਹੋ ਗਿਆ। ਨਾਲ ਹੀ ਭਾਰਤ ਨੇ 10 ਸਾਲਾਂ ਬਾਅਦ ਬਾਰਡਰ-ਗਾਵਸਕਰ ਟਰਾਫੀ ਵੀ ਗੁਆ ਲਈ।

Related Articles

Leave a Reply

Your email address will not be published. Required fields are marked *

Back to top button