Punjab

ਸਚਿਨ ਮਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, DGP ਪੰਜਾਬ ਨੂੰ ਭੇਜੀ ਸ਼ਿਕਾਇਤ

ਅੰਮ੍ਰਿਤਸਰ, 18 ਜੂਨ :  ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਸਚਿਨ ਮਹਿਰਾ ਨੂੰ ਮੈਸੇਂਜਰ ਰਾਹੀ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਚਿਨ ਮਹਿਰਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਫੇਸਬੁੱਕ ਮੈਸੇਂਜਰ ‘ਤੇ ਕਾਲ ਰਾਹੀ ਸ਼ਰਾਰਤੀ ਅਨਸਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਸ਼ਿਕਾਇਤ ਉਨ੍ਹਾਂ ਡੀਜੀਪੀ ਪੰਜਾਬ ਨੂੰ ਈਮੇਲ ਆਡੀ ਰਾਹੀਂ ਭੇਜੀ ਹੈ।

Related Articles

Leave a Reply

Your email address will not be published. Required fields are marked *

Back to top button