Punjab

ਸਰਕਾਰਾਂ ਰਾਮ ਰਹੀਮ ਨੂੰ ਪੈਰੋਲ ਦੇਣ ‘ਚ ਵਰਤ ਰਹੀਆਂ ਨਰਮ ਰਵੱਈਆ : ਧਾਮੀ

ਅੰਮ੍ਰਿਤਸਰ, , 5 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਕੀਤੇ ਦੀ ਸਜ਼ਾ ਅਦਾਲਤ ਵੱਲੋਂ ਦਿੱਤੀ ਗਈ ਹੈ। ਸਰਕਾਰਾਂ ਦੀ ਰਹਿਮ ਦਿਲੀ ਅਤੇ ਨਰਮ ਰਵੱਈਆ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਵੱਲੋਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦਾ ਵਿਰੋਧ ਕੀਤਾ ਜਾਂਦਾ ਹੈ, ਪਰ ਫਿਰ ਵੀ ਸਰਕਾਰਾਂ ਉਸ ਨੂੰ ਪੈਰੋਲ ਦੇ ਰਹੀਆਂ ਹਨ। ਜਦ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੱਕੇ ਬੰਦੀ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

Related Articles

Leave a Reply

Your email address will not be published. Required fields are marked *

Back to top button