Punjab

ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ

ਅੰਮ੍ਰਿਤਸਰ, 10 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਕਮੇਟੀ ਦੀ ਇਕੱਤਰਤਾ ਹੁਣ ਬਾਅਦ ਦੁਪਹਿਰ ਵਿਖੇ ਸ਼ੁਰੂ ਹੋਈ ਹੈ। ਪਹਿਲਾਂ ਇਸ ਇਕੱਤਰਤਾ ਦਾ ਸਮਾਂ ਸਵੇਰੇ 11 ਵਜੇ ਨਿਰਧਾਰਿਤ ਕੀਤਾ ਗਿਆ ਸੀ ਪਰ ਸੂਚਨਾ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਇਹ ਇਕੱਤਰਤਾ ਬਾਅਦ ਦੁਪਹਿਰ ਸ਼ੁਰੂ ਹੋਈ ਹੈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਹੋਰ ਕਾਰਜਕਾਰਨੀ ਕਮੇਟੀ ਮੈਂਬਰ ਸ਼ਾਮਿਲ ਹਨ।

Related Articles

Leave a Reply

Your email address will not be published. Required fields are marked *

Back to top button