Punjab
ਸਿਹਤ ਮੰਤਰੀ ਦੇ ਪਰਿਵਾਰਕ ਮੈਂਬਰ ਦੱਸ ਕੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਾ ਝਾਂਸਾ ਦੇ ਕੇ ਠੱਗਣ ਵਾਲੇ 2 ਵਿਅਕਤੀ ਕਾਬੂ

ਰੂਪਨਗਰ, 25 ਜੂਨ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਪਰਿਵਾਰਕ ਮੈਂਬਰ ਦੱਸ ਕੇ ਲੋਕਾਂ ਨੂੰ ਸਰਕਾਰੀ ਨੌਕਰੀਆਂ ‘ਤੇ ਲਗਵਾਉਣ ਬਾਰੇ ਕਹਿ ਕੇ ਪੈਸਿਆਂ ਦੀ ਮੰਗ ਕਰਨ ਕਾਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇੰਚਾਰਜ ਸੀਆਈਏ ਸਟਾਫ ਰੂਪਨਗਰ ਇੰਸ. ਮਨਫੂਲ ਸਿੰਘ ਇਸ ਸੂਚਨਾ ਦੀ ਡੂੰਘਾਈ ਨਾਲ ਛਾਣਬੀਣ ਕਰ ਰਹੇ ਹਨ।



