Punjab

ਸੀਐੱਮ ਮਾਨ ਨਾਲ ਕਰਨਗੇ ਮੁਲਾਕਾਤ, ਕੈਬਨਿਟ ਬਦਲਾਅ ‘ਤੇ ਚਰਚਾ ਨਹੀਂ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 24 ਜੂਨ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਗਰਵਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇਹਾਲਾਂਕਿ, ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਮੁਲਾਕਾਤ ਦੌਰਾਨ ਕੈਬਨਿਟ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਬਾਰੇ ਕੋਈ ਚਰਚਾ ਨਹੀਂ ਹੋਵੇਗੀ। ਇਹ ਮੁਲਾਕਾਤ ਚੰਡੀਗੜ੍ਹ ਵਿੱਚ ਹੋਵੇਗੀਪਿਛਲੇ ਕੁਝ ਦਿਨਾਂ ਤੋਂ ਕੈਬਨਿਟ ਰੀਸ਼ਫਲ ਦੀਆਂ ਅਫਵਾਹਾਂ ਚੱਲ ਰਹੀਆਂ ਸਨ, ਪਰ ਸਰਕਾਰੀ ਸੂਤਰਾਂ ਨੇ ਇਸ ਤੋਂ ਇਨਕਾਰ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button