Punjab

ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਭਲਕੇ 30 ਮਈ ਨੂੰ ਜੱਦੀ ਪਿੰਡ ਉੱਭਾਵਾਲ ’ਚ

ਸੰਗਰੂਰ, 29 ਮਈ, 2025: ਬੀਤੇ ਕੱਲ੍ਹ ਸਦੀਵੀਂ ਵਿਛੋੜਾ ਦੇ ਗਏ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ, ਦੇ ਮ੍ਰਿਤਕ  ਸਰੀਰ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਉਭਾਵਾਲ ਜ਼ਿਲ੍ਹਾ ਸੰਗਰੂਰ ਵਿਖੇ 30 ਮਈ ਨੂੰ  12.00 ਦੁਪਿਹਰੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੰਗਰੂਰ ਉਹਨਾਂ ਦੀ ਕੋਠੀ ’ਚ ਸਵੇਰੇ ਅੱਠ ਵੱਜੇ ਤੋਂ 11-30 ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।

Related Articles

Leave a Reply

Your email address will not be published. Required fields are marked *

Back to top button