Punjab

ਸੁਨੀਲ ਜਾਖੜ ਨੂੰ ਪੁਲਿਸ ਵਲੋਂ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

ਫ਼ਾਜ਼ਿਲਕਾ, 22 ਅਗਸਤ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹਾ ਚੈਲੇੰਜ ਦਿੰਦਿਆਂ ਅੱਜ ਸਵੇਰੇ ਅਬੋਹਰ ਤੋਂ ਕਾਫਲੇ ਦੇ ਨਾਲ ਬੱਲੂਆਣਾ ਲਈ ਰਵਾਨਾ ਹੋਏ, ਜਿੱਥੇ ਰਸਤੇ ਦੇ ਵਿੱਚ ਫ਼ਾਜ਼ਿਲਕਾ ਪੁਲਿਸ ਵੱਲੋਂ ਬੈਰੀਗੇਟ ਲਾ ਕੇ ਉਨ੍ਹਾਂ ਨੂੰ ਰੋਕਿਆ ਗਿਆ। ਬੀਜੇਪੀ ਦੇ ਸਮਰਥਕਾਂ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਟੋਲ ਟੈਕਸ ‘ਤੇ ਹੀ ਧਰਨਾ ਦਿੱਤਾ ਜਾ ਰਿਹਾ ਹੈ।  ਹਾਲ ਹੀ ਵਿਚ ਖ਼ਬਰ ਸਾਹਮਣੇ ਆਈ ਹੈ ਕਿ ਸੁਨੀਲ ਜਾਖੜ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button